ਕੇਰਲ ਹੜ੍ਹ ’ਚ ਆਪਣਿਆਂ ਨੂੰ ਗੁਆ ਚੁੱਕੇ ਲੋਕਾਂ ਦਾ ਦਰਦ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕੇਰਲ ਹੜ੍ਹ ’ਚ ਆਪਣਿਆਂ ਨੂੰ ਗੁਆ ਚੁੱਕੇ ਲੋਕਾਂ ਦਾ ਦਰਦ

ਕੇਰਲ ਵਿੱਚ ਇੱਕ ਵਾਰ ਮੁੜ ਤੋਂ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਪਿਛਲੇ ਕੁਝ ਦਿਨਾਂ ਵਿੱਚ ਕੇਰਲ ’ਚ ਢਿੱਗਾਂ ਡਿੱਗਣ ਦੇ 80 ਮਾਮਲੇ ਸਾਹਮਣੇ ਆਏ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ 90 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕਵਲਪੱਰਾ ’ਚ ਪਹਾੜੀ ਦਾ ਇੱਕ ਹਿੱਸਾ ਟੁੱਟ ਕੇ ਡਿੱਗ ਗਿਆ। 50 ਤੋਂ ਵੱਧ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ।

ਰਿਪੋਰਟ: ਦੀਪਤੀ ਬਤਿੱਨੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)