ਧਾਰਾ 370 ਤੋਂ ਬਿਨਾਂ ਕਸ਼ਮੀਰੀ ਵਿਦਿਆਰਥੀਆਂ ਲਈ ਆਜ਼ਾਦੀ ਦਿਹਾੜੇ ਦੇ ਮਾਅਨੇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਧਾਰਾ 370 ਤੋਂ ਬਿਨਾਂ ਕਸ਼ਮੀਰੀ ਵਿਦਿਆਰਥੀਆਂ ਲਈ ਆਜ਼ਾਦੀ ਦਿਹਾੜੇ ਦੇ ਮਾਅਨੇ

ਸਾਲ 2019 ਦੀ 15 ਅਗਸਤ ਨੂੰ ਭਾਰਤ ਸ਼ਾਸ਼ਿਤ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਣ ਤੋਂ ਬਾਅਦ ਦੇਸ਼ ਆਪਣੇ ਪਹਿਲਾ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਅਜਿਹੇ ਵਿੱਚ ਉੱਥੋਂ ਦੇ ਵਿਦਿਆਰਥੀਆਂ ਲਈ ਇਸ ਦਿਨ ਦੇ ਕੀ ਮਾਅਨੇ ਹਨ?

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)